ਚੰਡੀਗੜ੍ਹ: 22 ਨਵੰਬਰ, ਦੇਸ਼ ਕਲਿੱਕ ਬਿਓਰੋ
ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਦੇ ਨਵੇਂ ਪ੍ਰਧਾਨ ਦਾ ਐਲਾਨ ਕੀਤਾ ਜਾ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਵਾਰ ਕਿਸੇ ਹਿੰਦੂ ਚਿਹਰੇ ਨੂੰ ਪ੍ਰਧਾਨਗੀ ਸੌਂਪੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੋਲ ਬਹੁਤ ਸਾਰੇ ਮਹਿਕਮੇ ਹੋਣ ਕਾਰਨ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਦੇ ਤੌਰ ‘ਤੇ ਜਿੰਮੇਵਾਰੀ ਕਿਸੇ ਹੋਰ ਨੂੰ ਸੌਂਪੇ ਜਾਣ ਦੀ ਗੱਲ ਕੀਤੀ ਸੀ।
‘ਆਪ‘ ਵੱਲੋਂ ਪੰਜਾਬ ਦੇ ਨਵੇਂ ਪ੍ਰਧਾਨ ਦਾ ਅੱਜ ਹੋ ਸਕਦਾ ਹੈ ਐਲਾਨ