ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ :
ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੀਆਂ ਪਦਉਨਤੀਆਂ ਕੀਤੀਆਂ ਗਈਆਂ ਹਨ।
ਤਰੱਕੀਆਂ ਦੀ ਪੂਰੀ ਸੂਚੀ ਪੜ੍ਹਨ ਲਈ ਇੱਥੇ ਕਲਿੱਕ ਕਰੋ
Published on: ਨਵੰਬਰ 23, 2024 6:31 ਬਾਃ ਦੁਃ