ਚੰਡੀਗੜ੍ਹ: 23 ਨਵੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚੋਂ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸੀਟ ‘ਤੇ ਜਿੱਤ ਦਰਜ ਕਰ ਲਈ ਹੈ।ਬਰਨਾਲਾ ਸੀਟ ‘ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਨੇ ਜਿੱਤ ਦਰਜ ਕੀਤੀ ਹੈ। ਗ਼ਿਦੜਬਾਹਾ ਸੀਟ ਦਾ ਰਿਜ਼ਲਟ ਅਜੇ ਬਾਕੀ ਹੈ।
Published on: ਨਵੰਬਰ 23, 2024 12:48 ਬਾਃ ਦੁਃ