ਡੇਰਾ ਬਾਬਾ ਨਾਨਕ, 23 ਨਵੰਬਰ, ਦੇਸ਼ ਕਲਿੱਕ ਬਿਓਰੋ :
ਵਿਧਾਨ ਸਭਾ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਦਾ ਰੁਝਾਨ ਆਉਣਾ ਸ਼ੁਰੂ ਹੋ ਗਿਆ ਹੈ। ਸ਼ੁਰੂਆਤ ਰੁਝਾਨ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਹਨ। ਸ਼ੁਰੂਆਤ ਰੁਝਾਨ ਬੈਲਟ ਪੇਪਰਾਂ ਦੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਸ਼ੁਰੂਆਤ ਰੁਝਾਨ ਵਿੱਚ ਅੱਗੇ ਹਨ। ਅਜੇ ਤੱਕ ਈਵੀਐਮ ਨਹੀਂ ਖੁੱਲ੍ਹੀ।