ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ :
ਕੈਬਨਿਟ ਸਬ ਕਮੇਟੀ ਨਾਲ ਭਲਕੇ 26 ਨਵੰਬਰ ਨੂੰ ਹੋਣ ਵਾਲੀ ਮੁਲਾਜ਼ਮ ਯੂਨੀਅਨਾਂ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੁਣ 17 ਦਸੰਬਰ 2024 ਨੂੰ ਚੰਡੀਗੜ੍ਹ ਵਿਖੇ ਹੋਵੇਗੀ।

Published on: ਨਵੰਬਰ 25, 2024 8:27 ਬਾਃ ਦੁਃ