ਨਿੰਬੂ ਪਾਣੀ, ਕੱਚੀ ਹਲਦੀ ਅਤੇ ਨਿੰਮ ਨਾਲ ਕੈਂਸਰ ਨੂੰ ਠੀਕ ਕਰਨ ਦੇ ਦਾਅਵੇ ਖਿਲਾਫ਼ ਨਵਜੋਤ ਕੌਰ ਨੂੰ 850 ਕਰੋੜ ਰੁਪਏ ਦਾ ਨੋਟਿਸ ਭੇਜਿਆ

Punjab

ਚੰਡੀਗੜ੍ਹ, 28 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਕਾਂਗਰਸ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਦੇ ਦਾਅਵੇ ਕਿ ਨਿੰਬੂ ਪਾਣੀ, ਕੱਚੀ ਹਲਦੀ ਅਤੇ ਨਿੰਮ ਕੈਂਸਰ ਨੂੰ ਠੀਕ ਕਰ ਸਕਦੇ ਹਨ ‘ਤੇ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਪੱਤਰ ਲਿਖ ਕੇ ਨਵਜੋਤ ਕੌਰ ਨੂੰ 850 ਕਰੋੜ ਰੁਪਏ ਦਾ ਨੋਟਿਸ ਭੇਜਿਆ ਹੈ।
ਛੱਤੀਸਗੜ੍ਹ ਸਿਵਲ ਸੁਸਾਇਟੀ ਦੇ ਕਨਵੀਨਰ ਡਾ: ਕੁਲਦੀਪ ਸੋਲੰਕੀ ਨੇ ਕਿਹਾ ਕਿ ਤੁਹਾਡੀ ਖੁਰਾਕ ਬਾਰੇ ਸੁਣ ਕੇ ਦੇਸ਼-ਵਿਦੇਸ਼ ਵਿੱਚ ਕੈਂਸਰ ਦੇ ਮਰੀਜ਼ਾਂ ਵਿੱਚ ਐਲੋਪੈਥੀ ਦਵਾਈ ਪ੍ਰਤੀ ਭੰਬਲਭੂਸਾ ਅਤੇ ਵਿਰੋਧ ਦੀ ਸਥਿਤੀ ਪੈਦਾ ਹੋ ਰਹੀ ਹੈ। ਇਲਾਜ ਦੇ ਦਸਤਾਵੇਜ਼ 7 ਦਿਨਾਂ ਦੇ ਅੰਦਰ ਪੇਸ਼ ਕਰੋ।
ਉਨ੍ਹਾਂ ਕਿਹਾ ਕਿ ਜੇਕਰ 7 ਦਿਨਾਂ ਅੰਦਰ ਮੁਆਫ਼ੀ ਨਾ ਮੰਗੀ ਜਾਂ ਸਬੂਤ ਨਾ ਦਿੱਤੇ ਤਾਂ ਉਹ ਆਪਣੇ ਵਕੀਲ ਰਾਹੀਂ ਅਦਾਲਤ ‘ਚ ਜਾਣਗੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।