ਲੁਧਿਆਣਾ, 28 ਨਵੰਬਰ, ਦੇਸ਼ ਕਲਿੱਕ ਬਿਓਰੋ :
ਜ਼ਿਲ੍ਹਾ ਸਿੱਖਿਆ ਅਫਸਰ ਲੁਧਿਆਣਾ ਵੱਲੋਂ ਸਕੂਲ ਮੁੱਖੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਟੈਟ ਪ੍ਰੀਖਿਆ ਵਿੱਚ ਡਿਊਟੀ ਵਾਲੇ ਅਧਿਆਪਕਾਂ ਦੀਆਂ ਛੁੱਟੀਆਂ ਨਾ ਮਨਜ਼ੂਰ ਕੀਤੀਆਂ ਜਾਣ। ਸਿਵਾਏ ਕਿਸੇ ਮੈਡੀਕਲ ਐਮਰਜੈਂਸੀ ਤੋਂ ਬਾਕੀ ਛੁੱਟੀਆਂ ਨਾ ਮਨਜ਼ੂਰ ਕਰਨ ਲਈ ਕਿਹਾ ਗਿਆ।

Published on: ਨਵੰਬਰ 28, 2024 6:42 ਬਾਃ ਦੁਃ