ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਲਈ ਭਾਜਪਾ ਵੱਲੋਂ ਮੋਹਾਲੀ ਏਅਰਪੋਰਟ ਵੱਲ ਮਾਰਚ ਸ਼ੁਰੂ

Punjab

ਮੋਹਾਲੀ: 2 ਦਸੰਬਰ, ਦੇਸ਼ ਕਲਿੱਕ ਬਿਓਰੋ
ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਭਾਜਪਾ ਆਗੂਆਂ ਦੀ ਅਗਵਾਈ ਵਿੱਚ ਵਰਕਰਾਂ ਵੱਲੋਂ ਏਅਰਪੋਰਟ ਵੱਲ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਿਮਨੀ ਚੋਣਾ ਕਾਰਨ ਚੋਣ ਜ਼ਾਬਤੇ ਕਾਰਨ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਨਹੀਂ ਕੀਤਾ ਜਾ ਸਕਿਆ ਸੀ। ਹੁਣ ਭਾਜਪਾ ਨੇ ਪੰਜਾਬ ਸਰਕਾਰ ਨੂੰ ਉਦਘਾਟਨ ਕਰਨ ਲਈ 72 ਘੰਟਿਆਂ ਦਾ ਅਲਟੀਮੇਟਮ ਦਿੱਤਾ ਸੀ ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।