ਚੰਡੀਗੜ੍ਹ: 5 ਦਸੰਬਰ, ਦੇਸ਼ ਕਲਿੱਕ ਬਿਓਰੋ
ਸੁਖਬੀਰ ਸਿੰਘ ਬਾਦਲ ‘ਤੇ ਪਰਬਾਰ ਸਾਹਿਬ ਵਿੱਚ ਹੋਏ ਹਮਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਨੂੰ ਵਿਚਾਰਨ ਲਈ ਕੱਲ੍ਹ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਗਈ ਹੈ। ਮੀਟਿੰਗ ਕੱਲ੍ਹ ਸਾਢੇ ਤਿੰਨ ਵਜੇ ਚੰਡੀਗੜ੍ਹ ਪਾਰਟੀ ਦਫਤਰ ਵਿੱਚ ਹੋਵੇਗੀ। ਜਿਸ ਦੀ ਪ੍ਰਧਾਨਗੀ ਪਾਰਟੀ ਦੇ ਵਰਕਿਮ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।