ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਬੋਰਡ ਦਾ ਸਕੱਤਰ ਲਗਾਇਆ

ਸਿੱਖਿਆ \ ਤਕਨਾਲੋਜੀ ਪੰਜਾਬ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਖਾਲੀ ਅਸਾਮੀ ਉਤੇ ਸਕੱਤਰ ਲਗਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅੱਜ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ। ਪੰਜਾਬ ਸਰਕਾਰ ਵੱਲੋਂ ਪਰਲੀਨ ਕੌਰ ਬਰਾੜ ਪੀਸੀਐਸ ਅਧਿਕਾਰੀ ਨੂੰ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।