ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ

ਪੰਜਾਬ

ਸ਼ੰਭੂ, 6 ਦਸੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਮਿਰਚਾਂ ਦੀ ਸਪਰੇਅ ਵੀ ਕੀਤੀ।ਸ਼ੰਭੂ ਬਾਰਡਰ ਵਿਖੇ 3 ਲੇਅਰ ਬੈਰੀਕੇਡਿੰਗ ਹੈ। ਹਰਿਆਣਾ ਪੁਲਿਸ ਨੇ ਸੀਮਿੰਟ ਦੀ ਪੱਕੀ ਕੰਧ ਬਣਾਈ ਹੋਈ ਹੈ। ਪੁਲਿਸ ਅਤੇ ਨੀਮ ਫੌਜੀ ਬਲ ਤਾਇਨਾਤ ਹਨ।
ਪੁਲ ਦੇ ਨੇੜੇ ਕਰੀਬ 1 ਹਜ਼ਾਰ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਹਨ। ਐਂਬੂਲੈਂਸ ਤੇ ਬਖਤਰਬੰਦ ਗੱਡੀਆਂ ਵੀ ਮੌਜੂਦ ਹਨ। ਇਸ ਸਮੇਂ ਇੱਥੇ ਡੇਢ ਹਜ਼ਾਰ ਦੇ ਕਰੀਬ ਕਿਸਾਨ ਇਕੱਠੇ ਹੋਏ ਹਨ।

Published on: ਦਸੰਬਰ 6, 2024 2:21 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।