ਕਿਸਾਨਾਂ ਦੀ ਅੱਜ ਹੋ ਸਕਦੀ ਕੇਂਦਰ ਨਾਲ ਗੱਲਬਾਤ ਨਹੀਂ ਤਾਂ ਭਲਕੇ ਫਿਰ ਕਰਨਗੇ ਦਿੱਲੀ ਵੱਲ ਕੂਚ

ਪੰਜਾਬ

ਸ਼ੰਭੂ, 7 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਇੱਕ ਦਿਨ ਦਾ ਅਲਟੀਮੇਟਮ ਦਿੱਤਾ ਹੋਇਆ ਹੈ। ਜੇਕਰ ਅੱਜ ਖੇਤੀ ਮੰਤਰੀ ਨੇ ਕਿਸਾਨਾਂ ਨਾਲ ਗੱਲ ਨਹੀਂ ਕੀਤੀ ਤਾਂ ਕੱਲ੍ਹ ਯਾਨੀ ਕਿ 8 ਦਸੰਬਰ ਨੂੰ ਦੁਪਹਿਰ 12 ਵਜੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨ ਆਗੂ ਅੱਜ ਸ਼ੰਭੂ ਬਾਰਡਰ ’ਤੇ ਦਿੱਲੀ ਵੱਲ ਕੂਚ ਕਰਨ ਦੀ ਰਣਨੀਤੀ ਬਣਾਉਣਗੇ।
ਇੱਕ ਦਿਨ ਪਹਿਲਾਂ ਵੀ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਹਰਿਆਣਾ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ‘ਚ 8 ਕਿਸਾਨ ਜ਼ਖਮੀ ਹੋ ਗਏ। ਇਸ ਮਗਰੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੇ ਕਹਿਣ ’ਤੇ ਕਿਸਾਨਾਂ ਦਾ ਜਥਾ ਪਿੱਛੇ ਹਟ ਗਿਆ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।