ਚੰਡੀਗੜ੍ਹ: 8 ਦਸੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਵਿੱਚ 21 ਦਸੰਬਰ ਨੂੰ ਹੋ ਰਹੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਹੈ। ਜਲੰਧਰ, ਪਟਿਆਲਾ, ਫਗਵਾੜਾ ਅਤੇ ਅੰਮ੍ਰਿਤਸਰ ਦੀਆਂ ਸਕਰੀਨਿੰਗ ਕਮੇਟੀਆਂ ਦੀ ਲਿਸਟ ਜਾਰੀ ਕੀਤੀ ਗਈ ਹੈ।




Published on: ਦਸੰਬਰ 8, 2024 3:09 ਬਾਃ ਦੁਃ