ਚੰਡੀਗੜ੍ਹ: 8 ਦਸੰਬਰ,ਦੇਸ਼ ਕਲਿੱਕ ਬਿਓਰੋ:
ਪੰਜਾਬ ਦੀਆਂ ਦੇ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦੀਆਂ ਚੋਣਾ ਦੀਆਂ ਮਿਤੀਆਂ ਦਾ ਅੱਜ ਐਲਾਨ ਕੀਤਾ ਜਾਵੇਗਾ। ਇਸ ਸੰਬੰਧੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਪ੍ਰੈਸ ਕਾਨਫਰੰਸ ਰੱਖੀ ਗਈ ਹੈ। ਉਹਨਾਂ ਵੱਲੋਂ ਸਵੇਰੇ 11.30 ਵਜੇ ਪ੍ਰੈਸ ਕਾਨਫਰੰਸ ਕਰ ਕੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਰਿਹਾ ਹੈ।
Published on: ਦਸੰਬਰ 8, 2024 9:09 ਪੂਃ ਦੁਃ