ਚੰਡੀਗੜ੍ਹ: ਸਰਕਾਰੀ ਅਧਿਆਪਕਾ ਦੇ ਘਰੋਂ 2 ਲੱਖ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ

Punjab

ਚੰਡੀਗੜ੍ਹ: 9 ਦਸੰਬਰ, ਦੇਸ਼ ਕਲਿੱਕ ਬਿਓਰੋ
ਚੰਡੀਗੜ੍ਹ ਦੇ ਸਰਕਾਰੀ ਸਕੂਲ ਦੀ ਅਧਿਆਪਕਾ ਦੇ ਡਿਊਟੀ ‘ਤੇ ਜਾਣ ਤੋਂ ਬਾਅਦ ਚੋਰ 2 ਲੱਖ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਰਫੂ ਚੱਕਰ ਹੋ ਗਏ। ਸੈਕਟਰ 41 ਦੇ ਸਕੂਲ ਦੀ ਅਧਿਆਪਕਾ ਆਪਣੀ ਡਿਊਟੀ ਤੋਂ ਬਾਅਦ ਜਦ ਆਪਣੇ ਸੈਕਟਰ 41 ਦੇ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਘਰ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਉਨ੍ਹਾਂ ਦੇ ਬੈੱਡਰੂਮ ਦੀ ਅਲਮਾਰੀ ‘ਚ ਪਏ ਸੋਨੇ ਦੇ ਗਹਿਣੇ ਅਤੇ 2 ਲੱਖ ਦੀ ਨਕਦੀ ਗਾਇਬ ਸੀ। ਅਧਿਆਪਕਾ ਦੇ ਪਤੀ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਐਫ ਆਰ ਆਈ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।