ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਭਲਕੇ ਚੰਡੀਗੜ੍ਹ ਦੇ ਸੈਕਟਰ 34 ਵਿੱਚ ਸ਼ੋਅ ਹੋਵੇਗਾ। ਇਸ ਨੂੰ ਲੈ ਕੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਕੁਝ ਸੜਕਾਂ ਨੂੰ ਬੰਦ ਵੀ ਕੀਤਾ ਗਿਆ ਹੈ।


Published on: ਦਸੰਬਰ 13, 2024 5:50 ਬਾਃ ਦੁਃ