ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿੱਕ ਬਿਓਰੋ :
ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਕ ਚੰਗੀ ਖਬਰ ਹੈ ਕਿ ਜ਼ਿਲ੍ਹਾ ਅਦਾਲਤ ਲੁਧਿਆਣਾ ਵਿੱਚ ਅਸਾਮੀਆਂ ਨਿਕਲੀਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 23 ਦਸੰਬਰ 2024 ਤੱਕ ਅਪਲਾਈ ਕਰ ਸਕਦੇ ਹਨ। ਜ਼ਿਲ੍ਹਾ ਅਦਾਲਤ ਵੱਲੋਂ 63 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
Published on: ਦਸੰਬਰ 13, 2024 7:51 ਬਾਃ ਦੁਃ