ਨਵੀਂ ਦਿੱਲੀ, 14 ਦਸੰਬਰ, ਦੇਸ਼ ਕਲਿੱਕ ਬਿਓਰੋ :
ਦਿੱਲੀ ਵਿੱਚ ਦਿਨੋਂ ਦਿਨ ਵਿਗੜਦੀ ਜਾ ਰਹੀ ਲਾਅ ਐਂਡ ਆਰਡਰ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਚਿੱਠੀ ਲਿਖੀ ਗਈ ਹੈ। ਚਿੱਠੀ ਲਿਖਤੇ ਉਨ੍ਹਾਂ ਵੱਲੋਂ ਮਿਲਣ ਲਈ ਸਮਾਂ ਮੰਗਿਆ ਗਿਆ ਹੈ।