ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ 12 ਪਿੰਡਾਂ ‘ਚ ਇੰਟਰਨੈੱਟ ‘ਤੇ ਪਾਬੰਦੀ

ਪੰਜਾਬ

ਸ਼ੰਭੂ, 14 ਦਸੰਬਰ, ਦੇਸ਼ ਕਲਿਕ ਬਿਊਰੋ :
ਅੱਜ ਕਿਸਾਨ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਇੱਕ ਵਾਰ ਫਿਰ ਦਿੱਲੀ ਵੱਲ ਕੂਚ ਕਰਨ ਜਾ ਰਹੇ ਹਨ। ਦੁਪਹਿਰ 12 ਵਜੇ 101 ਕਿਸਾਨਾਂ ਦਾ ਜਥਾ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਸਰਹੱਦ ‘ਤੇ ਸੁਰੱਖਿਆ ਕਰਮਚਾਰੀ ਤਾਇਨਾਤ ਹਨ।
ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਇੰਟਰਨੈੱਟ ‘ਤੇ ਪਾਬੰਦੀ 18 ਦਸੰਬਰ ਤੱਕ ਵਧਾ ਦਿੱਤੀ ਹੈ।ਇਹ ਸੇਵਾਵਾਂ 6 ਵਜੇ ਤੋਂ 17 ਦਸੰਬਰ ਨੂੰ ਰਾਤ 12 ਵਜੇ ਤੱਕ ਬੰਦ ਰਹਿਣਗੀਆਂ। ਇਹ ਹੁਕਮ ਹਰਿਆਣਾ ਦੀ ਗ੍ਰਹਿ ਸਕੱਤਰ ਸੁਮਿਤਰਾ ਮਿਸ਼ਰਾ ਨੇ ਜਾਰੀ ਕੀਤਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।