PM ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਕੀਤੀ ਬੈਠਕ
ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਦਾ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚ ਗਿਆ ਹੈ। ਪੀਐਮ ਮੋਦੀ ਨੇ ਅੱਜ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਬੈਠਕ ਕੀਤੀ। ਇਸ ਵਿੱਚ ਜੇਪੀ ਨੱਡਾ ਅਤੇ ਪੀਯੂਸ਼ ਗੋਇਲ ਵੀ ਮੌਜੂਦ ਸਨ।ਇਸ ਵਿੱਚ ਪ੍ਰਧਾਨ ਮੰਤਰੀ ਨੂੰ ਕਿਸਾਨ ਅੰਦੋਲਨ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਵੀ ਸਨ।
ਹਰਿਆਣਾ-ਪੰਜਾਬ ਦੇ ਸ਼ੰਭੂ-ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਦਾ ਮਾਮਲਾ ਪ੍ਰਧਾਨ ਮੰਤਰੀ ਤੱਕ ਪਹੁੰਚਿਆ