ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਜਾਰੀ ਹੋਣ ਨਾਲ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ।



Published on: ਦਸੰਬਰ 15, 2024 5:16 ਬਾਃ ਦੁਃ