ਚੰਡੀਗੜ੍ਹ: 16 ਦਸੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ 69 ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਚੋਣਾਂ ਵਿੱਚ ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਦੀ ਡਿਊਟੀ ਲਾਈ ਗਈ ਹੈ।





Published on: ਦਸੰਬਰ 16, 2024 9:31 ਪੂਃ ਦੁਃ