ਅੰਮ੍ਰਿਤਸਰ, 17 ਦਸੰਬਰ, ਦੇਸ਼ ਕਲਿਕ ਬਿਊਰੋ :
ਅੱਜ ਮੰਗਲਵਾਰ 17 ਦਸੰਬਰ ਨੂੰ ਸਵੇਰੇ 3.15 ਵਜੇ ਅੰਮ੍ਰਿਤਸਰ ਦੀ ਇਸਲਾਮਾਬਾਦ ਚੌਕੀ ‘ਚ ਧਮਾਕਾ ਹੋਇਆ। ਇਸ ਮਗਰੋਂ ਪੁਲੀਸ ਨੇ ਚੌਕੀ ਦੇ ਗੇਟ ਬੰਦ ਕਰ ਦਿੱਤੇ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 4 ਦਸੰਬਰ ਨੂੰ ਅੰਮ੍ਰਿਤਸਰ ਵਿੱਚ ਹੀ ਮਜੀਠਾ ਥਾਣੇ ਵਿੱਚ ਧਮਾਕਾ ਹੋਇਆ ਸੀ। ਇਸ ਕਾਰਨ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਸਨ। ਹਾਲਾਂਕਿ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਸੀ।
ਪੰਜਾਬ ਦੀ ਇੱਕ ਪੁਲਿਸ ਚੌਕੀ ‘ਚ ਸਵੇਰੇ ਤੜਕੇ ਧਮਾਕਾ