ਜਲੰਧਰ, 18 ਦਸੰਬਰ, ਦੇਸ਼ ਕਲਿਕ ਬਿਊਰੋ :
ਜਲੰਧਰ ‘ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਾਣਜੇ ਦੀ ਕੁੱਟ-ਕੁੱਟ ਕੇ ਹੱਤਿਆ ਕੀਤੀ ਗਈ। ਥਾਣਾ ਆਦਮਪੁਰ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਤੀਜਾ ਪਿੰਡ ਕੋਟਲੀ ਬਿਆਸ ਵਿਖੇ ਮੌਜੂਦ ਸੀ। ਇਸ ਦੌਰਾਨ ਉਸ ਦੀ ਕਰੀਬ 8 ਨੌਜਵਾਨਾਂ ਨਾਲ ਬਹਿਸ ਹੋ ਗਈ।
ਤਕਰਾਰ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਸਾਰਿਆਂ ਨੇ ਮਿਲ ਕੇ ਵਿਧਾਇਕ ਦੇ ਭਤੀਜੇ ਅਤੇ ਉਸ ਦੇ ਦੋ ਦੋਸਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਵਿੱਚ ਵਿਧਾਇਕ ਦੇ ਭਤੀਜੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਨੀ ਵਾਸੀ ਆਦਮਪੁਰ ਵਜੋਂ ਹੋਈ ਹੈ। ਇਸ ਦੌਰਾਨ ਦੋ ਨੌਜਵਾਨ ਜ਼ਖ਼ਮੀ ਹੋ ਗਏ।ਦਿਹਾਤੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ ‘ਚ ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ