ਮੋਹਾਲੀ: 18 ਦਸੰਬਰ, ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਬਾਰੇ ਅੱਪਸ਼ਬਦ ਬੋਲਣ ਮਾਮਲੇ ਵਿੱਚ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਸੂਮੋਟੋ ਨੋਟਿਸ ਲਿਆ ਗਿਆ ਸੀ। ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਤਬਲ ਕੀਤਾ ਸੀ। ਅੱਜ ਬੀਬੀ ਜਾਗੀਰ ਕੌਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਗਿਆ ਸੀ। ਅੱਜ ਬੀਬੀ ਜਾਗੀਰ ਕੌਰ ਆਪਣਾ ਪੱਖ ਰੱਖਣ ਲਈ ਮਹਿਲਾ ਕਮਿਸ਼ਨ ਦਫਤਰ ਪਹੁੰਚ ਗਏ ਹਨ।
Published on: ਦਸੰਬਰ 18, 2024 11:21 ਪੂਃ ਦੁਃ