ਰਾਹੁਲ ਗਾਂਧੀ ਖਿਲਾਫ ਕਰਵਾਈ ਜਾਵੇਗੀ FIR ਦਰਜ

ਪੰਜਾਬ

ਨਵੀਂ ਦਿੱਲੀ, 19 ਦਸੰਬਰ, ਦੇਸ਼ ਕਲਿੱਕ ਬਿਓਰੋ :

ਅੱਜ ਸੰਸਦ ਵਿੱਚ ਭਾਜਪਾ ਅਤੇ ਕਾਂਗਰਸੀ ਮੈਂਬਰਾਂ ਵਿਚਕਾਰ ਹੋਈ ਧੱਕੇਮੁੱਕੀ ਵਿੱਚ ਭਾਜਪਾ ਦੇ ਐਮਪੀ ਨੂੰ ਸੱਟਾਂ ਲੱਗੀਆਂ ਹਨ। ਇਸ ਤੋਂ ਬਾਅਦ ਭਾਜਪਾ ਨੇ ਕਾਂਗਰਸ ਦੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਖਿਲਾਫ ਐਫਆਈਆਰ ਦਰਜ ਕਰਾਉਣ ਦੀ ਮੰਗ  ਕਰ ਰਹੀ ਹੈ। ਭਾਜਪਾ ਵੱਲੋਂ ਇਸ ਘਟਨਾ ਨੂੰ ਕਾਂਗਰਸ ਆਗੂਆਂ ਦੀ ਗੁੰਡਾਗਰਦੀ ਕਰਾਰ ਦਿੱਤਾ ਜਾ ਰਿਹਾ ਹੈ। ਇਹ ਦੋਸ਼ ਲਗਾਏ ਜਾ ਰਹੇ ਹਨ ਕਿ ਰਾਹੁਲ ਗਾਂਧੀ ਪਹਿਲਾਂ ਵੀ ਅਜਿਹਾ ਕਰ ਚੁੱਕੇ ਹਨ।

ਕੇਂਦਰੀ ਮੰਤਰੀ ਪ੍ਰਲਹਾਦ ਜੋਸ਼ੀ ਨੇ ਕਿਹਾ ਕਿ ਪ੍ਰਤਾਪ ਸਾਰੰਗੀ ਨੂੰ ਗਹਿਰੀ ਸੱਟ ਲੱਗੀ ਹੈ, ਖੂਨ ਬੰਦ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਗੁੰਡਾਗਰਦੀ ਹਤਾਸ਼ਾ ਨੂੰ ਪ੍ਰਗਟਾਉਂਦੀ ਹੈ। ਇਹ ਕਹਿਣਾ ਗਲਤ ਹੈ ਕਿ ਵਿਰੋਧੀ ਸਾਂਸਦਾਂ ਨੂੰ ਅੰਦਰ ਜਾਣ ਨਹੀਂ ਦਿੱਤਾ ਗਿਆ।  ਜੋ ਵੀ ਕਾਨੂੰਨੀ ਪ੍ਰਕਿਰਿਆ ਹੈ, ਉਹ ਕੀਤੀ ਜਾਵੇਗੀ। ਕੇਸ ਦਰਜ ਕਰਵਾਇਆ ਜਾਵੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।