ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਤੇ ਕਿਸਾਨ ਜੱਥੇਬੰਦੀਆਂ ਇਕੱਠੀਆਂ ਹੋਣ : ਸ਼੍ਰੋਮਣੀ ਅਕਾਲੀ ਦਲ
ਖਨੌਰੀ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਪਹੁੰਚੇ। ਖਨੌਰੀ ਵਿਖੇ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਬਲਵਿੰਦਰ ਸਿੰਘ ਭੂੰਦੜ ਨੇ ਸਾਰੀਆਂ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ […]