ਲੁਧਿਆਣਾ, 21 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਨਗਰ ਨਿਗਮਾਂ ਦੇ ਨਾਲ-ਨਾਲ ਰਾਜ ਦੀਆਂ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ ਦੇ ਮੁੱਲਾਂਪੁਰ ਦਾਖਾ ‘ਚ ਅਕਾਲੀ ਦਲ ਅਤੇ ਕਾਂਗਰਸੀ ਆਗੂ ਆਪਸ ‘ਚ ਭਿੜ ਗਏ। ਇੱਥੇ 13 ਵਾਰਡਾਂ ਵਿੱਚ ਵੋਟਿੰਗ ਚੱਲ ਰਹੀ ਹੈ।
ਕਾਂਗਰਸੀ ਆਗੂ ਸੰਦੀਪ ਸੰਧੂ ਖੁਦ ਮੌਕੇ ‘ਤੇ ਪਹੁੰਚ ਗਏ ਹਨ। ਉਨ੍ਹਾਂ ਦੋਵਾਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਸ ਮੌਕੇ ‘ਤੇ ਪਹੁੰਚ ਗਈ। ਦੋਵਾਂ ਧਿਰਾਂ ਨੂੰ ਸ਼ਾਂਤ ਕੀਤਾ ਜਾ ਰਿਹਾ ਹੈ। ਇੱਥੇ 13 ਵਾਰਡਾਂ ਲਈ ਚੋਣਾਂ ਹੋ ਰਹੀਆਂ ਹਨ।12:52 PM
ਮੁੱਲਾਂਪੁਰ ਦਾਖਾ ‘ਚ ਅਕਾਲੀ ਤੇ ਕਾਂਗਰਸੀ ਆਪਸ ‘ਚ ਉਲਝੇ