ਬਟਾਲਾ, 21 ਦਸੰਬਰ, ਦੇਸ਼ ਕਲਿੱਕ ਬਿਓਰੋ :
ਬਟਾਲਾ ਵਿੱਚ ਵਾਰਟੀ ਨੰਬਰ 24 ਵਿੱਚ ਹੋਈ ਜ਼ਮੀਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤਨਾਮ ਸਿੰਘ ਨੇ 566 ਤੋਂ ਵੱਧ ਵੋਟਾਂ ਨਾਲ ਆਪਣੇ ਵਿਰੋਧੀ ਨੂੰ ਹਰਾਇਆ। ਆਮ ਆਦਮੀ ਪਾਰਟੀ ਦੀ ਹੋਈ ਜਿੱਤ ਉਤੇ ਵਿਧਾਇਕ ਸ਼ੇਰ ਕਲਸੀ ਨੇ ਵਾਰਡ ਦੇ ਵੋਟਰਾਂ ਦਾ ਧੰਨਵਾਦ ਕੀਤਾ।