ਫਗਵਾੜਾ ਦੇ ਐਮਸੀ ਹਰਪ੍ਰੀਤ ਸਿੰਘ ਭੋਗਲ ਆਪ ਵਿੱਚ ਸ਼ਾਮਲ

ਪੰਜਾਬ

ਐਮਪੀ ਮਲਵਿੰਦਰ ਸਿੰਘ ਕੰਗ ਅਤੇ ਰਾਜ ਕੁਮਾਰ ਚੱਬੇਵਾਲ ਨੇ ਭੋਗਲ ਦਾ ‘ਆਪ’ ਵਿੱਚ ਕੀਤਾ ਸਵਾਗਤ

ਫਗਵਾੜਾ/ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ

ਫਗਵਾੜਾ ਦੇ ਵਾਰਡ ਨੰ 10 ਤੋਂ ਐਮਸੀ ਹਰਪ੍ਰੀਤ ਸਿੰਘ ਭੋਗਲ ਆਪਣੇ ਸਾਥੀ ਅਵਤਾਰ ਸਿੰਘ ਪਰਮਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੋਮਵਾਰ ਨੂੰ ਜਲੰਧਰ ਅਤੇ ਫਗਵਾੜਾ ‘ਚ ਕਈ ਨਵੇਂ ਚੁਣੇ ਗਏ ਕੌਂਸਲਰ ‘ਆਪ’ ‘ਚ ਸ਼ਾਮਲ ਹੋ ਗਏ।

‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ ਅਧਿਕਾਰਤ ਤੌਰ ‘ਤੇ ਹਰਪ੍ਰੀਤ ਸਿੰਘ ਭੋਗਲ ਅਤੇ ਅਵਤਾਰ ਸਿੰਘ ਪਰਮਾਰ ਨੂੰ ‘ਆਪ’ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਦੋਵੇਂ ਆਗੂਆਂ ਨੇ ਨਿਗਮ ਵਿੱਚ ਪਾਰਟੀ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।