ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦੇਹਾਂਤ

ਪੰਜਾਬ ਰਾਸ਼ਟਰੀ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ :

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। 92 ਸਾਲਾ ਮਨਮੋਹਨ ਸਿੰਘ ਨੇ ਅੱਜ ਏਮਜ਼ ਵਿਖੇ ਆਖਰੀ ਸ਼ਾਹ ਲਏ। ਏਮਜ਼ ਵਿੱਚ 9.51 ਵਜੇ ਆਖਰੀ ਸ਼ਾਹ ਲਏ। ਕਾਂਗਰਸ ਪਾਰਟੀ ਨੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਵੱਲੋਂ 7 ਦਿਨਾਂ ਲਈ ਸ਼ੋਕ ਦਾ ਐਲਾਨ, ਰੱਦ ਕੀਤੇ ਸਰਕਾਰੀ ਪ੍ਰੋਗਰਾਮ

ਜ਼ਿਕਰਯੋਗ ਹੈ ਕਿ ਡਾਕਟਰ ਮਨਮੋਹਨ ਸਿੰਘ ਯੂਪੀਏ ਦੀ ਸਰਕਾਰ ਸਮੇਂ ਸਾਲ 2004 ਤੋਂ ਸਾਲ 2014 ਤੱਕ ਪ੍ਰਧਾਨ ਮੰਤਰੀ ਰਹੇ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।