AAP ਵਲੋਂ ਕਾਂਗਰਸ ਨੂੰ ਅਜੇ ਮਾਕਨ ਖਿਲਾਫ ਕਾਰਵਾਈ ਲਈ 24 ਘੰਟੇ ਦਾ ਅਲਟੀਮੇਟਮ

ਰਾਸ਼ਟਰੀ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿਕ ਬਿਊਰੋ :
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਆਨਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਾਲੇ ਟਕਰਾਅ ਸ਼ੁਰੂ ਹੋ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੀਰਵਾਰ ਨੂੰ ਕਿਹਾ, ‘ਕਾਂਗਰਸ ਨੇਤਾ ਅਜੇ ਮਾਕਨ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਦੇਸ਼ ਵਿਰੋਧੀ ਕਹਿੰਦੇ ਹਨ। ਕੀ ਉਸ ਨੇ ਭਾਜਪਾ ਦੇ ਕਿਸੇ ਆਗੂ ‘ਤੇ ਅਜਿਹਾ ਦੋਸ਼ ਲਾਇਆ?
ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਤੋਂ 24 ਘੰਟਿਆਂ ਦੇ ਅੰਦਰ ਮਾਕਨ ਖਿਲਾਫ ਕਾਰਵਾਈ ਕਰਨ ਦੀ ਮੰਗ ਕਰਦੇ ਹਾਂ। ਨਹੀਂ ਤਾਂ ਅਸੀਂ ਕਾਂਗਰਸ ਪਾਰਟੀ ਨੂੰ I.N.D.I.A ਗਠਜੋੜ ਤੋਂ ਵੱਖ ਕਰਨ ਲਈ ਹੋਰ ਵਿਰੋਧੀ ਪਾਰਟੀਆਂ ਨਾਲ ਗੱਲ ਕਰਾਂਗੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।