ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ ‘ਚ ਦੇਹਾਂਤ

ਕੌਮਾਂਤਰੀ

ਵਾਸਿੰਗਟਨ, 30 ਦਸੰਬਰ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ ਵਿੱਚ ਜਾਰਜੀਆ ਵਿੱਚ ਉਨ੍ਹਾਂ ਦੇ ਘਰ ਵਿੱਚ ਦੇਹਾਂਤ ਹੋ ਗਿਆ ਹੈ। ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਉਨ੍ਹਾਂ ਦੀ ਮੌਤ ਕਦੋਂ ਹੋਈ।
1 ਅਕਤੂਬਰ 1924 ਨੂੰ ਜਨਮੇ ਕਾਰਟਰ 1977 ਤੋਂ 1981 ਤੱਕ ਅਮਰੀਕਾ ਦੇ 39ਵੇਂ ਰਾਸ਼ਟਰਪਤੀ ਰਹੇ। ਉਹ ਅਮਰੀਕੀ ਇਤਿਹਾਸ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਜਿਉਂਦੇ ਰਹਿਣ ਵਾਲੇ ਰਾਸ਼ਟਰਪਤੀ ਸਨ।
ਕਾਰਟਰ ਪਿਛਲੇ ਕੁਝ ਸਮੇਂ ਤੋਂ ਮੇਲਾਨੋਮਾ ਬਿਮਾਰੀ ਤੋਂ ਪੀੜਤ ਸਨ। ਇਹ ਚਮੜੀ ਦੇ ਕੈਂਸਰ ਦੀ ਇੱਕ ਕਿਸਮ ਹੈ। ਇਹ ਉਨ੍ਹਾਂ ਦੇ ਜਿਗਰ ਅਤੇ ਦਿਮਾਗ ਤੱਕ ਫੈਲ ਗਿਆ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।