ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਰਾਜਪਾਲ ਵਲੋਂ 1 ਜਨਵਰੀ, 2025 ਤੋਂ ਪ੍ਰਭਾਵੀ ਤਨਖ਼ਾਹ ਮੈਟ੍ਰਿਕਸ ਦੇ ਲੈਵਲ 13 ਵਿੱਚ 2012 ਬੈਚ ਦੇ I.A.S ਅਧਿਕਾਰੀਆਂ ਨੂੰ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਚੋਣ ਗ੍ਰੇਡ ਵਿੱਚ ਪ੍ਰਮੋਟ ਕੀਤਾ ਗਿਆ ਹੈ ਜਿਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ :-
i) ਸ਼੍ਰੀਮਤੀ ਸ਼ੇਨਾ ਅਗਰਵਾਲ, ਆਈ.ਏ.ਐਸ
ii) ਸ਼੍ਰੀਮਤੀ ਸੁਰਭੀ ਮਲਿਕ, ਆਈ.ਏ.ਐਸ
iii) ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ
iv) ਸ੍ਰੀ ਸੰਯਮ ਅਗਰਵਾਲ, ਆਈ.ਏ.ਐਸ
v) ਸ਼੍ਰੀ ਕੁਲਵੰਤ ਸਿੰਘ, ਆਈ.ਏ.ਐਸ
vi) ਸ੍ਰੀ ਕੇਸ਼ਵ ਹਿੰਗੋਨੀਆ, ਆਈ.ਏ.ਐਸ
vii) ਸ੍ਰੀ ਭੁਪਿੰਦਰ ਸਿੰਘ-2, ਆਈ.ਏ.ਐਸ
viii) ਸ਼੍ਰੀਮਤੀ ਬਲਦੀਪ ਕੌਰ, ਆਈ.ਏ.ਐਸ
ix) ਸ਼੍ਰੀਮਤੀ ਸੇਨੂੰ ਦੁੱਗਲ, ਆਈ.ਏ.ਐਸ
ਪੰਜਾਬ ਸਰਕਾਰ ਵੱਲੋਂ 9 IAS ਅਧਿਕਾਰੀ ਪਦਉਨਤ