ਮਹਾਂਪੰਚਾਇਤ ‘ਚ ਜਾਣ ਸਮੇਂ ਹਾਦਸੇ ਦਾ ਸ਼ਿਕਾਰ ਔਰਤਾਂ ਦੇ ਵਾਰਸਾਂ ਨੂੰ ਯੋਗ ਮੁਆਵਜ਼ਾ ਦੇਵੇ ਸਰਕਾਰ: ਠੇਕਾ ਮੁਲਾਜ਼ਮ

ਪੰਜਾਬ

ਬਠਿੰਡਾ: 5 ਜਨਵਰੀ, ਦੇਸ਼ ਕਲਿੱਕ ਬਿਓਰੋ

ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੇ ਪ੍ਰਧਾਨ ਜਗਰੂਪ ਸਿੰਘ ਲਹਿਰਾ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਅਤੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਾਨ, ਮੀਤ ਪ੍ਰਧਾਨ ਨਾਇਬ ਸਿੰਘ ਅਤੇ ਕੈਸ਼ੀਅਰ ਲਛਮਣ ਸਿੰਘ ਰਾਮਪੁਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਬੀਤੇ ਕੱਲ੍ਹ ਟੋਹਾਣਾ ਮਹਾਂ-ਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਬੀਕੇਯੂ ਉੱਗਰਾਹਾਂ ਦੇ ਕਾਰਕੁੰਨਾਂ ਦੀਆਂ ਇੱਕ ਦਰਦਨਾਕ ਹਾਦਸੇ ਵਿੱਚ ਹੋਈਆਂ ਮੌਤਾਂ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੌਤ ਦੇ ਮੂੰਹ ਪਈਆਂ ਤਿੰਨ ਔਰਤ ਭੈਣਾਂ ਦੇ ਵਾਰਸਾਂ ਨੂੰ ਯੋਗ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਗੰਭੀਰ ਜ਼ਖਮੀ ਹੋਏ ਕਿਸਾਨਾਂ ਨੂੰ ਵੀ ਯੋਗ ਮੁਆਵਜ਼ਾ ਅਤੇ ਸਰਕਾਰੀ ਖਰਚੇ ਇਲਾਜ ਕਰਵਾਇਆ ਜਾਵੇ !

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।