ਖਨੌਰੀ ਬਾਰਡਰ ‘ਤੇ ਵਾਪਰਿਆ ਹਾਦਸਾ, ਨੌਜਵਾਨ ਝੁਲ਼ਸਿਆ ਹਾਲਤ ਗੰਭੀਰ
ਖਨੌਰੀ, 9 ਜਨਵਰੀ, ਦੇਸ਼ ਕਲਿਕ ਬਿਊਰੋ :
ਖਨੌਰੀ ਬਾਰਡਰ ‘ਤੇ ਵੱਡਾ ਹਾਦਸਾ ਵਾਪਰਿਆ ਹੈ।। ਇਥੇ ਦੇਸੀ ਗੀਜਰ ‘ਚ ਲੱਕੜਾਂ ਨੂੰ ਅੱਗ ਲਗਾਉਂਦੇ ਸਮੇਂ ਨੌਜਵਾਨ ‘ਤੇ ਤੇਲ ਡੁੱਲ੍ਹ ਗਿਆ। ਇਸ ਦੌਰਾਨ ਤੇਲ ਨੂੰ ਅੱਗ ਲੱਗ ਗਈ ਤੇ ਜਿਸ ਨਾਲ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ।
ਮਿਲੀ ਜਾਣਕਾਰੀ ਮੁਤਾਬਕ ਜ਼ਖ਼ਮੀ ਨੌਜਵਾਨ ਦੀ ਪਹਿਚਾਣ ਗੁਰਦਿਆਲ ਸਿੰਘ ਦੇ ਰੂਪ ਵਿੱਚ ਹੋਈ ਹੈ।ਜ਼ਖ਼ਮੀ ਨੌਜਵਾਨ ਸਮਾਣਾ ਦਾ ਰਹਿਣ ਵਾਲਾ ਹੈ।ਕਿਸਾਨਾਂ ਨੇ ਦੱਸਿਆ ਕਿ ਗੁਰਦਿਆਲ ਸਿੰਘ ਲੰਬੇ ਸਮੇਂ ਤੋਂ ਧਰਨੇ ‘ਚ ਸ਼ਾਮਲ ਸੀ। ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।