ਚੰਡੀਗੜ੍ਹ, 12 ਜਨਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਵੱਖ ਵੱਖ ਸਰਕਾਰੀ ਵਿਭਾਗਾਂ ਲੲ ਸਟੈਨੋਟਾਈਪਿਸਟ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 22 ਜਨਵਰੀ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।



Published on: ਜਨਵਰੀ 12, 2025 2:47 ਬਾਃ ਦੁਃ