ਖੁੰਭਾਂ ਦੀ ਕਾਸ਼ਤ ਸਬੰਧੀ ਟ੍ਰੇਨਿੰਗ ਕੈਂਪ 16 ਤੋਂ 22 ਜਨਵਰੀ ਤੱਕ

ਟ੍ਰਾਈਸਿਟੀ

ਖੁੰਭਾਂ ਦੀ ਕਾਸ਼ਤ ਸਬੰਧੀ ਟ੍ਰੇਨਿੰਗ ਕੈਂਪ 16 ਤੋਂ 22 ਜਨਵਰੀ ਤੱਕ

ਐੱਸ.ਏ.ਐੱਸ ਨਗਰ, 14 ਜਨਵਰੀ 2025:

ਮੁੱਖ ਖੇਤੀਬਾੜੀ ਅਫਸਰ, ਗੁਰਮੇਲ ਸਿੰਘ, ਐੱਸ.ਏ.ਐੱਸ.ਨਗਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖੁੰਭਾਂ ਦੀ ਕਾਸ਼ਤ ਨੂੰ ਉਤਸਾਹਿਤ ਕਰਨ ਦੇ ਮੰਤਵ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਆਤਮਾ ਸਕੀਮ ) ਐੱਸ.ਏ.ਐੱਸ.ਨਗਰ ਦੇ ਸਹਿਯੋਗ ਨਾਲ 16 ਜਨਵਰੀ  ਤੋਂ  22 ਜਨਵਰੀ 2025 ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੰਸ.ਨਗਰ ਦੇ ਦਫਤਰ ਵਿਖੇ ਕਮਰਾ ਨੰਬਰ: 535 ਚੌਥੀ ਮੰਜਿਲ ਵਿਖੇ ਕਰਵਾਈ ਜਾ ਰਹੀ ਹੈ। ਇਸ ਟ੍ਰੇਨਿੰਗ ਵਿੱਚ ਕਿਸਾਨਾਂ ਨੂੰ ਖੁੰਭਾਂ ਦੀ ਕਾਸ਼ਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਚਾਵਵਾਨ ਕਿਸਾਨ ਆਪਣੇ ਅਧਾਰ ਕਾਰਡ ਦੀ ਫੋਟੋ ਕਾਪੀ ਅਤੇ ਫੋਟੋ ਲੈ ਕੇ 16 ਜਨਵਰੀ, 2025 ਨੂੰ  ਸਵੇਰੇ 10.30 ਵਜੇ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿਖੇ ਪਹੁੰਚਣ ਦੀ ਕ੍ਰਿਪਾਲਤਾ ਕਰਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।