ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ ;
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਭਾਜਪਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੇਂਦਰੀ ਮੰਤਰੀਆਂ, 6 ਸੂਬਿਆਂ ਦੇ ਮੁੱਖ ਮੰਤਰੀਆਂ ਤੇ ਹੋਰਨਾਂ ਭਾਜਪਾ ਆਗੂਆਂ ਦੇ ਨਾਮ ਦੀ ਸੂਚੀ ਜਾਰੀ ਕੀਤੀ ਹੈ।