ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿੱਕ ਬਿਓਰੋ :
ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕ ਦਿ ਪੰਜਾਬ ਰਾਜ ਜ਼ਿਲ੍ਹਾ (ਡੀ ਸੀ) ਦਫ਼ਤਰ ਕਰਮਚਾਰੀ ਯੂਨੀਅਨ ਦੀ ਪੰਜਾਬ ਸਰਕਾਰ ਵੱਲੋਂ ਭਲਕੇ ਮੀਟਿੰਗ ਤੈਅ ਕੀਤੀ ਗਈ ਹੈ। ਭਲਕੇ 16 ਜਨਵਰੀ 2025 ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਮਾਲ ਨਾਲ ਮੀਟਿੰਗ ਤੈਅ ਕੀਤੀ ਗਈ ਹੈ।