ਅਰਵਿੰਦ ਕੇਜਰੀਵਾਲ ਉਤੇ ਹਮਲਾ

ਦਿੱਲੀ ਪੰਜਾਬ

ਨਵੀਂ ਦਿੱਲੀ, 18 ਜਨਵਰੀ, ਦੇਸ਼ ਕਲਿੱਕ ਬਿਓਰੋ :

ਨਵੀਂ ਦਿੱਲੀ ਵਿੱਚ ਚੋਣ ਪ੍ਰਚਾਰ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ  ਕੇਜਰੀਵਾਲ ਉਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੀ ਗੱਡੀ ਉਤੇ ਪੱਥਰ ਮਾਰੇ ਗਏ, ਜਿਸ ਕਾਰਨ ਹੜਕੰਪ ਮਚ ਗਿਆ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਆਮ ਆਦਮੀ ਪਾਰਟੀ ਨੇ ਭਾਜਪਾ ਉਤੇ ਗੰਭੀਰ ਦੋਸ਼ ਲਗਾਏ ਹਨ। ਆਮ ਆਦਮੀ ਪਾਰਟੀ ਨੇ ਕਿਹਾ ਕਿ ਭਾਜਪਾ ਹਾਰ ਤੋਂ ਘਬਰਾਈ ਹੋਈ ਹੈ। ਆਪਣੇ ਗੁੰਡਿਆਂ ਤੋਂ ਅਰਵਿੰਦ ਕੇਜਰੀਵਾਲ ਉਤੇ ਹਮਲਾ ਕਰਵਾਇਆ ਗਿਆ ਹੈ। ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਦੇ ਗੁੰਡਿਆਂ ਨੇ ਚੋਣ ਪ੍ਰਚਾਰ ਕਰਦੇ ਸਮੇਂ ਅਰਵਿੰਦ ਕੇਜਰੀਵਾਲ ਉਤੇ ਇੱਟ-ਪੱਥਰ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਸੱਟਾਂ ਮਾਰਨ ਦੀ ਕੋਸ਼ਿਸ ਕੀਤੀ ਤਾਂ ਕਿ ਉਹ ਚੋਣ ਪ੍ਰਚਾਰ ਨਾ ਕਰ ਸਕੇ।

ਆਮ ਆਦਮੀ ਪਾਰਟੀ ਨੇ ਕਿਹਾ ਕਿ ਕੇਜਰੀਵਾਲ ਡਰਨ ਵਾਲੇ ਨਹੀਂ ਹੈ, ਦਿੱਲੀ ਦੀ ਜਨਤਾ ਕਰਾਰਾ ਜਵਾਬ ਦੇਵੇਗੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।