ਚੰਡੀਗੜ੍ਹ, 18 ਜਨਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕੰਟਰੋਲਰ ਪ੍ਰੀਖਿਆਵਾਂ ਦੀ ਖਾਲੀ ਪਈ ਅਸਾਮੀ ਦਾ ਲਵੀਸ਼ ਚਾਵਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 11 ਮੋਹਾਲੀ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਸਬੰਧੀ ਸਕੱਤਰ, ਸਕੂਲ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਅ ਹੈ।

Published on: ਜਨਵਰੀ 18, 2025 11:23 ਪੂਃ ਦੁਃ