ਕੋਲਕਾਤਾ, 20 ਜਨਵਰੀ, ਦੇਸ਼ ਕਲਿਕ ਬਿਊਰੋ :
ਸਿਆਲਦਾਹ ਅਦਾਲਤ ਨੇ ਅੱਜ ਸੋਮਵਾਰ ਨੂੰ ਕੋਲਕਾਤਾ ਦੇ ਆਰ.ਜੀ.ਕਾਰ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥਣ ਡਾਕਟਰ ਦੇ ਬਲਾਤਕਾਰ-ਕਤਲ ਦੇ ਦੋਸ਼ੀ ਸੰਜੇ ਰਾਏ ਨੂੰ 164 ਦਿਨਾਂ ਬਾਅਦ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਕਿਹਾ, ‘ਇਹ ਰੇਅਰਰੈਸਟ ਆਫ ਰੇਅਰ ਕੇਸ ਨਹੀਂ ਹੈ। ਇਸ ਲਈ ਮੌਤ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ।
ਸਥਾਨਕ ਅਦਾਲਤ ਨੇ ਰਾਜ ਨੂੰ ਪੀੜਤ ਪਰਿਵਾਰ ਨੂੰ 17 ਲੱਖ ਰੁਪਏ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਸੀ ਪਰ ਪਰਿਵਾਰ ਨੇ ਇਸ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ। ਦੁਪਹਿਰ 12:30 ਵਜੇ ਅਦਾਲਤ ਨੇ ਦੋਸ਼ੀ ਸੰਜੇ, ਸੀਬੀਆਈ ਅਤੇ ਪੀੜਤ ਪਰਿਵਾਰ ਦੇ ਵਕੀਲ ਦੇ ਵਿਚਾਰ ਸੁਣੇ। ਜੱਜ ਅਨਿਰਬਾਨ ਦਾਸ ਨੇ ਸੰਜੇ ਨੂੰ ਕਿਹਾ ਕਿ ਇਹ ਦੱਸਿਆ ਜਾ ਚੁੱਕਾ ਹੈ ਕਿ ਤੁਸੀਂ ਕਿਹੜੇ ਅਪਰਾਧਾਂ ਦਾ ਦੋਸ਼ੀ ਹੋ। ਅਦਾਲਤ ਨੇ ਸੰਜੇ ਨੂੰ ਬੋਲਣ ਦਾ ਮੌਕਾ ਦਿੱਤਾ ਸੀ।
ਆਰ.ਜੀ.ਕਾਰ ਮੈਡੀਕਲ ਕਾਲਜ ‘ਚ ਟਰੇਨੀ ਡਾਕਟਰ ਨਾਲ ਬਲਾਤਕਾਰ-ਕਤਲ ਦੇ ਦੋਸ਼ੀ ਨੂੰ ਉਮਰ ਕੈਦ