ਡੋਨਾਲਡ ਟਰੰਪ ਵੱਲੋਂ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਸੈਂਕੜੇ ਗੈਰ-ਕਾਨੂੰਨੀ ਪ੍ਰਵਾਸੀ ਗ੍ਰਿਫਤਾਰ

ਕੌਮਾਂਤਰੀ

ਡੋਨਾਲਡ ਟਰੰਪ ਵੱਲੋਂ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਸੈਂਕੜੇ ਗੈਰ-ਕਾਨੂੰਨੀ ਪ੍ਰਵਾਸੀ ਗ੍ਰਿਫਤਾਰ

ਵਾਸ਼ਿੰਗਟਨ, 23 ਜਨਵਰੀ, ਦੇਸ਼ ਕਲਿਕ ਬਿਊਰੋ :
ਅਮਰੀਕਾ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਹੁਦਾ ਸੰਭਾਲਣ ਦੇ ਪਹਿਲੇ ਦਿਨ (ਮੰਗਲਵਾਰ) ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈਸੀਈ) ਨੇ 308 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦ ਨਿਊਯਾਰਕ ਪੋਸਟ ਮੁਤਾਬਕ ਬਾਰਡਰ ਸਕਿਓਰਿਟੀ ਅਫਸਰ ਟੌਮ ਹੋਮਨ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ।
ਇਹ ਗ੍ਰਿਫਤਾਰੀਆਂ ਦੇਸ਼ ਦੇ ਹਰ ਹਿੱਸੇ ਤੋਂ ਹੋਈਆਂ ਹਨ। ਇਨ੍ਹਾਂ ਗੈਰ-ਕਾਨੂੰਨੀ ਪਰਵਾਸੀਆਂ ‘ਚ ਜ਼ਿਆਦਾਤਰ ਅਪਰਾਧੀ ਹਨ। ਇਨ੍ਹਾਂ ‘ਚੋਂ ਕੁਝ ‘ਤੇ ਅਗਵਾ, ਕਤਲ ਅਤੇ ਬਲਾਤਕਾਰ ਦੇ ਦੋਸ਼ ਹਨ। ਹੋਮਨ ਨੇ ਬੁੱਧਵਾਰ ਨੂੰ ਕਿਹਾ ਕਿ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕਰ ਦਿੱਤਾ ਹੈ ਜੋ ਦੇਸ਼ ਲਈ ਖਤਰਾ ਬਣਦੇ ਹਨ। ਇਨ੍ਹਾਂ ਦੀ ਆਬਾਦੀ 7 ਲੱਖ ਤੋਂ ਵੱਧ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।