ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ :
ਗਣਤੰਤਰ ਦਿਵਸ 2025 ਮੌਕੇ ਰਾਸ਼ਟਰਪਤੀ ਤਗਮੇ ਨਾਲ ਸਨਮਾਨਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਮਾਂ ਦਾ ਕੇਂਦਰ ਵੱਲੋਂ ਐਲਾਨ ਕਰ ਦਿੱਤਾ ਗਿਆ। ਪੰਜਾਬ ਦੇ ਪੁਲਿਸ ਦੇ 17 ਅਫਤਸਰ ਅਤੇ ਮੁਲਾਜ਼ਮਾਂ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਦੇ ਦੋ ਏਡੀਜੀ ਰੈਂਕ ਦੇ ਅਧਿਕਾਰੀਆਂ ਨੂੰ ਰਾਸ਼ਟਰਪਤੀ ਤਗਮੇ ਨਾਲ ਸਨਮਾਨਤ ਕੀਤਾ ਜਾਵੇਗਾ। ਰਾਜੇਸ਼ ਕੁਮਾਰ ਜੈਸਵਾਲ ਵਧੀਕ ਡਾਇਰੈਕਟਰ ਅਤੇ ਨੀਲਾਭ ਕਿਸ਼ੋਰ ਵਧੀਕ ਡਾਇਰੈਕਟਰ ਨੂੰ ਪੀਐਸਐਮ ਨਾਲ ਸਨਮਾਨਤ ਕੀਤਾ ਜਾਵੇਗਾ।
ਮੇਧਾਵੀ ਸੇਵਾ ਤਗਮਾ (ਐਮਐਸਐਮ) ਨਾਲ ਸਨਮਾਨਤ ਕੀਤੇ ਜਾਣ ਵਾਲੇ :
Published on: ਜਨਵਰੀ 25, 2025 12:01 ਬਾਃ ਦੁਃ