ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ :
ਚੰਡੀਗੜ੍ਹ ਵਿੱਚ ਵਧੀਆਂ ਸੇਵਾਵਾਂ ਨਿਭਾਉਣ ਵਾਲੇ 24 ਪੁਲਿਸ ਮੁਲਾਜ਼ਮਾਂ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਸੂਚੀ ਜਾਰੀ ਕੀਤੀ ਗਈ ਹੈ।

Published on: ਜਨਵਰੀ 25, 2025 11:30 ਪੂਃ ਦੁਃ