ਅਗਨੀਵੀਰ ਭਰਤੀ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ, ਮਾਰਚ ਦੇ ਪਹਿਲੇ ਹਫ਼ਤੇ ਤੱਕ ਕੀਤੀ ਜਾ ਸਕੇਗੀ ਰਜਿਸਟ੍ਰੇਸ਼ਨ

Punjab

ਅਗਨੀਵੀਰ ਭਰਤੀ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ, ਮਾਰਚ ਦੇ ਪਹਿਲੇ ਹਫ਼ਤੇ ਤੱਕ ਕੀਤੀ ਜਾ ਸਕੇਗੀ ਰਜਿਸਟ੍ਰੇਸ਼ਨ

ਮਾਲੇਰਕੋਟਲਾ 05 ਫਰਵਰੀ : ਦੇਸ਼ ਕਲਿੱਕ ਬਿਓਰੋ

            ਭਾਰਤੀ ਫੌਜ ਵਿੱਚ ਸਾਲ 2025-26 ਲਈ ਅਗਨੀਵੀਰ ਭਰਤੀ ਸ਼ੁਰੂ ਹੋਣ ਜਾ ਰਹੀ ਹੈ ਅਤੇ ਚਾਹਵਾਨ ਨੌਜਵਾਨ ਇਸ ਭਰਤੀ ਵਾਸਤੇ ਆਪਣੀ ਰਜਿਸਟ੍ਰੇਸ਼ਨ ਫਰਵਰੀ 2025 ਦੇ ਪਹਿਲੇ ਹਫਤੇ ਤੋਂ ਲੈ ਕੇ ਮਾਰਚ, 2025 ਦੇ ਪਹਿਲੇ ਹਫਤੇ ਤੱਕ ਆਨਲਾਈਨ ਵੈੱਬਸਾਈਟ www.joinindianarmy.nic.in ਰਾਹੀਂ ਕਰਵਾ ਸਕਦੇ ਹਨ। ਇਹ ਜਾਣਕਾਰੀ ਭਾਰਤੀ ਫੌਜ ਦੇ ਭਰਤੀ ਦਫ਼ਤਰ ਦੇ ਬੁਲਾਰੇ ਨੇ ਦਿੰਦਿਆਂ ਦੱਸਿਆ ਕਿ ਰਜਿਸਟਰਡ ਹੋਏ ਨੌਜਵਾਨਾਂ ਦਾ ਪਹਿਲਾ ਕਾਮਨ ਐਂਟਰੈਂਸ ਟੈਸਟ ਹੋਵੇਗਾ,ਉਸ ਤੋਂ ਉਪਰੰਤ ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ ਸਰੀਰਕ ਰੈਲੀ ਵਿੱਚ ਬੁਲਾਇਆ ਜਾਵੇਗਾ।

         ਉਨ੍ਹਾਂ ਨੌਜਵਾਨਾਂ ਨੂੰ ਦਲਾਲਾਂ , ਵਿਚੋਲਿਆ ਤੋਂ ਬਚਣ ਲਈ ਸਿੱਧਾ ਹੀ www.joinindianarmy.nic.in ਪੋਟਰਲ ਤੇ ਅਪਲਾਈ ਕਰਨ ਲਈ ਕਿਹਾ ।

Published on: ਫਰਵਰੀ 6, 2025 2:07 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।