ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ

ਪੰਜਾਬ

10 ਫਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 6 ਫਰਵਰੀ- ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਸ ਇਕੱਤਰਤਾ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜਰੂਰੀ ਮਸਲੇ ਵਿਚਾਰੇ ਜਾਣਗੇ।
ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 10 ਫਰਵਰੀ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।

Published on: ਫਰਵਰੀ 6, 2025 6:59 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।