ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਈਵੀਐਮ ਦੀ ਗਿਣਤੀ ਚੱਲ ਰਹੀ ਹੈ। ਰੁਝਾਨਾਂ ‘ਚ ਭਾਜਪਾ 44 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 25 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ।
ਦੁਪਹਿਰ 12 ਵਜੇ ਤੱਕ ਸਪੱਸ਼ਟ ਹੋ ਜਾਵੇਗਾ ਕਿ ਦਿੱਲੀ ਵਿੱਚ ਕਿਸ ਦੀ ਸਰਕਾਰ ਬਣੇਗੀ।
Published on: ਫਰਵਰੀ 8, 2025 9:10 ਪੂਃ ਦੁਃ