ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ :
ਦਿੱਲੀ ਵਿਧਾਨ ਸਭਾ ਦੇ ਸ਼ੁਰੂਆਤ ਆਏ ਰੁਝਾਨਾਂ ਵਿੱਚ ਅਰਵਿੰਦ ਕੇਜਰੀਵਾਲ ਆਪਣੀ ਸੀਟ ਤੋਂ ਪਿੱਛੇ ਚੱਲ ਰਹੇ ਹਨ। ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਭਾਜਪਾ ਦੇ ਉਮੀਦਵਾਰ ਤੋਂ ਪਿੱਛੇ ਚੱਲ ਰਹੇ ਹਨ। ਅਰਵਿੰਦ ਕੇਜਰੀਵਾਲ ਦਾ ਮੁਕਾਬਲਾ ਭਾਜਪਾ ਦੇ ਉਮੀਦਵਾਰ ਪ੍ਰਵੇਸ਼ ਵਰਮਾ ਨਾਲ ਹੈ।
Published on: ਫਰਵਰੀ 8, 2025 8:53 ਪੂਃ ਦੁਃ